WAHEGURU
ਐਪ ਲਵੋ
Hukamnama Archive

2026-10-19

Ang 656 · ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ · RAAG SORAT’H, THE WORD OF DEVOTEE KABEER JEE, FIRST HOUSE: · Sri Guru Granth Sahib Ji

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||

SGPC · Sri Darbar Sahib, Amritsar